Page 1021- Maroo Mahala 1- ਪਉਣੁ ਗੁਰੂ ਪਾਣੀ ਪਿਤ ਜਾਤਾ ॥ Air is the Guru, and water is known to be the father. ਉਦਰ ਸੰਜੋਗੀ ਧਰਤੀ ਮਾਤਾ ॥ The womb of the great mother earth gives birth to all. ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥੧੦॥ Night and day are the two nurses, male and female; the world plays in this play. ||10||