Page 1051- Maroo Mahalla 3- ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ He who created Brahma, Vishnu and Shiva, ਸਿਰਿ ਸਿਰਿ ਧੰਧੈ ਆਪੇ ਲਾਏ ॥ links each and every being to its tasks. ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥੨॥ He merges into Himself, whoever is pleasing to His Will. The Gurmukh knows the One Lord. ||2||