Page 106 Nurture- Majh Mahala 5- ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ The Supreme Lord God has unleashed the rain clouds. ਜਲਿ ਥਲਿ ਮਹੀਅਲਿ ਦਹ ਦਿਸਿ ਵਰਸਾਇਆ ॥ Over the sea and over the land-over all the earth's surface, in all directions, He has brought the rain. ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥੧॥ Peace has come, and the thirst of all has been quenched; there is joy and ecstasy everywhere. ||1|| ਸੁਖਦਾਤਾ ਦੁਖ ਭੰਜਨਹਾਰਾ ॥ He is the Giver of Peace, the Destroyer of pain. ਆਪੇ ਬਖਸਿ ਕਰੇ ਜੀਅ ਸਾਰਾ ॥ He gives and forgives all beings. ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥੨॥ He Himself nurtures and cherishes His Creation. I fall at His Feet and surrender to Him. ||2|| Page 276 Cause & Doer- Gauri Sukhmani Mahala 5- ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ God alone is the Doer of deeds - there is no other at all. ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥ O Nanak, I am a sacrifice to the One, who pervades the waters, the lands, the sky and all space. ||1|| Page 905 Creation & Destruction- Ramkali Mahala 1- ਉਤਪਤਿ ਪਰਲਉ ਅਵਰੁ ਨ ਕੋਈ ॥੧॥ Creation and destruction do not come from anyone else. ||1|| ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ Such is my Lord and Master, profound and unfathomable. ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥ Whoever meditates on Him, finds peace. The arrow of the Messenger of Death does not strike one who has the Name of the Lord. ||1||Pause|| Page 908 All- Ramkali Mahala 1- ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥ Brahma, Vishnu and Shiva are manifestations of the One God. He Himself is the Doer of deeds. ||12||