Page 1102- Maroo Mahalla 5- ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ First, accept death, and give up any hope of life. ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥੧॥ Become the dust of the feet of all, and then, you may come to me. ||1||