sikhi for dummies
Back

1256, 1346.) Harmandar, Philospher's stone

Page 1256- Malaar Mahala 1- ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ The body is a mansion, a temple, the home of the Lord; He has infused His Infinite Light into it. ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥ O Nanak, the Gurmukh is invited to the Mansion of the Lord's Presence; the Lord unites him in His Union. ||4||5|| Page 1346- Prabhati Mahala 3- ਗੁਰ ਪਰਸਾਦੀ ਵੇਖੁ ਤੂ ਹਰਿ ਮੰਦਰੁ ਤੇਰੈ ਨਾਲਿ ॥ By Guru’s Grace, see that the Temple of the Lord is within you. ਹਰਿ ਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮੑਾਲਿ ॥੧॥ The Temple of the Lord is found through the Word of the Shabad; contemplate the Lord’s Name. ||1|| ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ O my mind! Be joyfully attuned to the Shabad. ਸਚੀ ਭਗਤਿ ਸਚਾ ਹਰਿ ਮੰਦਰੁ ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥ True is devotional worship, and True is the Temple of the Lord; True is His Manifest Glory. ||1||Pause|| ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ This body is the Temple of the Lord, in which the jewel of spiritual wisdom is revealed. ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥ The self-willed Manmukhs do not know anything at all; they do not believe that the Lord’s Temple is within. ||2|| ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥ The Dear Lord created the Temple of the Lord; He adorns it by His Will. ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥੩॥ All act according to their preordained destiny; no one can erase it. ||3|| ਸਬਦੁ ਚੀਨੑਿ ਸੁਖੁ ਪਾਇਆ ਸਚੈ ਨਾਇ ਪਿਆਰ ॥ Contemplating the Shabad, peace is obtained, loving the True Name. ਹਰਿ ਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰ ॥੪॥ The Temple of the Lord is embellished with the Shabad; it is an Infinite Fortress of God. ||4|| ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥ This world is the Temple of the Lord; without the Guru, there is only pitch darkness. ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥੫॥ The blind and foolish self-willed Manmukhs worship in the love of duality. ||5|| ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ one’s body and social status do not go along to that place, where all are called to account. ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥੬॥ Those who are attuned to Truth are saved; those in the love of duality are miserable. ||6|| ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ The treasure of the Naam is within the Temple of the Lord. The idiotic fools do not realize this. ਗੁਰ ਪਰਸਾਦੀ ਚੀਨੑਿਆ ਹਰਿ ਰਾਖਿਆ ਉਰਿ ਧਾਰਿ ॥੭॥ By Guru’s Grace, I have realized this. I keep the Lord enshrined within my heart. ||7|| ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ Those who are attuned to the love of the Shabad know the Guru, through the Word of the Guru’s Bani. ਪਵਿਤੁ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥੮॥ Sacred, pure and immaculate are those humble beings who are absorbed in the Name of the Lord. ||8|| ਹਰਿ ਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ The Temple of the Lord is the Lord’s Shop; He embellishes it with the Word of His Shabad. ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥੯॥ In that shop is the merchandise of the One Name; the Gurmukhs adorn themselves with it. ||9|| ਹਰਿ ਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ The mind is like iron slag, within the Temple of the Lord; it is lured by the love of duality. ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥੧੦॥ Meeting with the Guru, the Philosopher’s Stone, the mind is transformed into gold. Its value cannot be described. ||10|| ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥ The Lord abides within the Temple of the Lord. He is pervading in all. ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥੧੧॥੧॥ O Nanak! The Gurmukhs trade in the merchandise of Truth. ||11||1|| Others- 542, 781, 782, 953, 1043, 1059, 1107, 1418