sikhi for dummies
Back

1263.) Saraswati, rivers & ritual baths

Page 1263- Malaar Mahalla 4- ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ The Ganges, the Jamunaa, the Godaavari and the Saraswati - these rivers strive for the dust of the feet of the Holy. ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥ Overflowing with their filthy sins, the mortals take cleansing baths in them; the rivers' pollution is washed away by the dust of the feet of the Holy. ||1|| ਤੀਰਥਿ ਅਠਸਠਿ ਮਜਨੁ ਨਾਈ ॥ Instead of bathing at the sixty-eight sacred shrines of pilgrimage, take your cleansing bath in the Name. ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥ When the dust of the feet of the Sat Sangat rises up into the eyes, all filthy evil-mindedness is removed. ||1||Pause||