sikhi for dummies
Back

1289.) Non-veg

Page 1289- Malar Mahalla 1- ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ The fools argue about flesh and meat, but they know nothing about meditation and spiritual wisdom. ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ What is called meat, and what is called green vegetables? What leads to sin? ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ It was the habit of the gods to kill the rhinoceros, and make a feast of the burnt offering. ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ Those who renounce meat, and hold their noses when sitting near it, devour men at night. ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ They practice hypocrisy, and make a show before other people, but they do not understand anything about meditation or spiritual wisdom. ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ O Nanak, what can be said to the blind people? They cannot answer, or even understand what is said. ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ They alone are blind, who act blindly. They have no eyes in their hearts. ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ They are produced from the blood of their mothers and fathers, but they do not eat fish or meat. ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ But when men and women meet in the night, they come together in the flesh. ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ In the flesh we are conceived, and in the flesh we are born; we are vessels of flesh. ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ You know nothing of spiritual wisdom and meditation, even though you call yourself clever, O religious scholar. ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ O master, you believe that flesh on the outside is bad, but the flesh of those in your own home is good. ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ All beings and creatures are flesh; the soul has taken up its home in the flesh. ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ They eat the uneatable; they reject and abandon what they could eat. They have a teacher who is blind. ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ In the flesh we are conceived, and in the flesh we are born; we are vessels of flesh. ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ You know nothing of spiritual wisdom and meditation, even though you call yourself clever, O religious scholar. ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ Meat is allowed in the Puraanas, meat is allowed in the Bible and the Koran. Throughout the four ages, meat has been used. ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ It is featured in sacred feasts and marriage festivities; meat is used in them. ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ Women, men, kings and emperors originate from meat. ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ If you see them going to hell, then do not accept charitable gifts from them. ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ The giver goes to hell, while the receiver goes to heaven - look at this injustice. ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ You do not understand your own self, but you preach to other people. O Pandit, you are very wise indeed. ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ O Pandit, you do not know where meat originated. ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ Corn, sugar cane and cotton are produced from water. The three worlds came from water. ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ Water says, 'I am good in many ways.' But water takes many forms. ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥ Forsaking these delicacies, one becomes a true Sannyaasee, a detached hermit. Nanak reflects and speaks. ||2||