sikhi for dummies
Back

1293, 1377.) Intoxicants

Page 1293- Malar Ravidaas ji- ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥ O humble townspeople, I am obviously just a shoemaker. ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥ In my heart I cherish the Glories of the Lord, the Lord of the Universe. ||1||Pause|| ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ Even if wine is made from the water of the Ganges, O Saints, do not drink it. ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥ This wine, and any other polluted water which mixes with the Ganges, is not separate from it. ||1|| ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ The palmyra palm tree is considered impure, and so its leaves are considered impure as well. ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥ But if devotional prayers are written on paper made from its leaves, then people bow in reverence and worship before it. ||2|| ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥ It is my occupation to prepare and cut leather; each day, I carry the carcasses out of the city. ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥ Now, the important Brahmins of the city bow down before me; Ravi Das, Your slave, seeks the Sanctuary of Your Name. ||3||1|| Page 1377- Salok Kabeer ji- ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ Kabeer, those mortals who consume marijuana, fish and wine ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥ no matter what pilgrimages, fasts and rituals they follow, they will all go to hell. ||233||