Page 1349- Prabhati Kabeer ji- ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ If the Lord Allah lives only in the mosque, then to whom does the rest of the world belong? ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥ According to the Hindus, the Lord’s Name abides in the idol, but there is no truth in either of these claims. ||1|| ਅਲਹ ਰਾਮ ਜੀਵਉ ਤੇਰੇ ਨਾਈ ॥ O Allah, O Ram, I live by Your Name. ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥ Please show mercy to me, O Master. ||1||Pause|| ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥ The God of the Hindus lives in the southern lands, and the God of the Muslims lives in the west. ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥ So, search in your heart - look deep into your heart of hearts; this is the home and the place where God lives. ||2||