sikhi for dummies
Back

14, 91, 858.) Ridhi sidhi

Page 14- Sri Raag Mahala 1- ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ If I were to become a Siddha, and work miracles, summon wealth ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ and become invisible and visible at will, so that people would hold me in awe - ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ seeing these, I might go astray and forget You, and Your Name would not enter into my mind. ||3|| Page 91- Sri Raag Mahala 3- ਮਃ ੩ ॥ Third Mehl: ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥ Meeting the True Guru, I am totally transformed; I have obtained the nine treasures to use and consume. ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ The Siddhis-the eighteen supernatural spiritual powers-follow in my footsteps; I dwell in my own home, within my own self. ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ The Unstruck Melody constantly vibrates within; my mind is exalted and uplifted-I am lovingly absorbed in the Lord. ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥ O Nanak, devotion to the Lord abides within the minds of those who have such pre-ordained destiny written on their foreheads. ||2|| Page 858- Bilaval naamdayv ji- ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ Seeing my poverty, everyone laughed. Such was my condition. ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥ Now, I hold the eighteen miraculous spiritual powers in the palm of my hand; everything is by Your Grace. ||1|| ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥ You know, and I am nothing, O Lord, Destroyer of fear. ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥ All beings seek Your Sanctuary, O God, Fulfiller, Resolver of our affairs. ||1||Pause||