Page 1403- Sawaiyye Mahaley 4 Ke, Bhatt Gayand- ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ Your servants are totally fulfilled, throughout the ages; O Waahay Guru, it is all You, forever. ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ O Formless Lord God, You are eternally intact; no one can say how You came into being. ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ You created countless Brahmas and Vishnus; their minds were intoxicated with emotional attachment. ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ You created the 8.4 million species of beings, and provide for their sustenance. ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥ Your servants are totally fulfilled, throughout the ages; O Waahay Guru, it is all You, forever. ||1||11||