sikhi for dummies
Back

1410.) Body pride

Page 1410- Salok Vaaran te Wadhik Mahalla 1- ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ O you with swollen breasts, let your consciousness become deep and profound. ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ O mother-in-law, how can I bow? Because of my stiff nipples, I cannot bow. ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ O sister, those mansions built as high as mountains ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥ - I have seen them come crumbling down. O bride, do not be so proud of your nipples. ||1|| ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ O bride with deer-like eyes, listen to the words of deep and infinite wisdom. ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ First, examine the merchandise, and then, make the deal. ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ Proclaim that you will not associate with evil people; celebrate victory with your friends. ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ This proclamation, to meet with your friends, O bride - give it some thought. ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ Surrender mind and body to the Lord your Friend; this is the most excellent pleasure. ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ Do not fall in love with one who is destined to leave. ਨਾਨਕ ਜਿਨ੍ਹ੍ਹੀ ਇਵ ਕਰਿ ਬੁਝਿਆ ਤਿਨ੍ਹ੍ਹਾ ਵਿਟਹੁ ਕੁਰਬਾਣੁ ॥੨॥ O Nanak, I am a sacrifice to those who understand this. ||2||