sikhi for dummies
Back

1428.) Loyal & Disloyal Dogs

Page 1428- Salok Mahalla 9- ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ That person, who does not feel devotion to God in his mind ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ O Nanak, know that his body is like that of a pig, or a dog. ||44|| ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ A dog never abandons the home of his master. ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥ O Nanak, in just the same way, vibrate, and meditate on the Lord, single-mindedly, with one-pointed consciousness. ||45||