sikhi for dummies
Back

144.) God can change creation

Page 144- Majh Mahalla 1- ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ Tigers, hawks, falcons and eagles-the Lord could make them eat grass. ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ And those animals which eat grass-He could make them eat meat. He could make them follow this way of life. ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ He could raise dry land from the rivers, and turn the deserts into bottomless oceans. ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ He could appoint a worm as king, and reduce an army to ashes. ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ All beings and creatures live by breathing, but He could keep us alive, even without the breath. ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥ O Nanak, as it pleases the True Lord, He gives us sustenance. ||1||