Page 156- Gauri Mahala 1- ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ I took the form of so many plants and trees, and so many animals. ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥ Many times I entered the families of snakes and flying birds. ||2|| ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ I broke into the shops of the city and well-guarded palaces; stealing from them, I snuck home again. ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥ I looked in front of me, and I looked behind me, but where could I hide from You? ||3|| ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ I saw the banks of sacred rivers, the nine continents, the shops and bazaars of the cities. ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥ Taking the scale, the merchant begins to weigh his actions within his own heart. ||4|| Page 325- Gauri Kabeer ji- ਅਸਥਾਵਰ ਜੰਗਮ ਕੀਟ ਪਤੰਗਾ ॥ The mobile and immobile creatures, insects and moths - ਅਨਿਕ ਜਨਮ ਕੀਏ ਬਹੁ ਰੰਗਾ ॥੧॥ I have passed through those many forms in numerous lifetimes. ||1|| ਐਸੇ ਘਰ ਹਮ ਬਹੁਤੁ ਬਸਾਏ ॥ I lived in many such homes, O Lord, ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥ before I came into the womb this time. ||1||Pause|| ਜੋਗੀ ਜਤੀ ਤਪੀ ਬ੍ਰਹਮਚਾਰੀ ॥ I was a Yogi, a celibate, a penitent, and a Brahmchaaree, with strict self-discipline. ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥ Sometimes I was a king, sitting on the throne, and sometimes I was a beggar. ||2|| ਸਾਕਤ ਮਰਹਿ ਸੰਤ ਸਭਿ ਜੀਵਹਿ ॥ The faithless cynics shall die, while the Saints shall all survive. ਰਾਮ ਰਸਾਇਨੁ ਰਸਨਾ ਪੀਵਹਿ ॥੩॥ They drink the Lord’s Ambrosial Essence with their tongues. ||3|| ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ Says Kabir, O God, have mercy on me. ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥ I am so tired; now, please bless me with Your perfection. ||4||13|| Page 632- Sorath Mahala 9- ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ You have wandered through many many births; you are exhausted but have still not found a way out of this endless cycle. ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ Now that you have obtained this human body, meditate on the Lord’s Feet; Nanak advises with this advice. ||3||3|| Page 694- Dhanasari Ravidaas ji- ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ For so many incarnations, I have been separated from You, Lord; I dedicate this life to You. ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1|| Page 837- Bilaval Mahala 4- ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ Because of devotional worship in my past incarnations, I have been born into this life. The Guru has inspired me to worship the Lord, Har, Har, Har, Har. ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ Worshiping, worshiping Him with devotion, I found the Lord, and then I merged into the Name of the Lord, Har, Har, Har, Har. ||7||