Page 165 Krishna under God- Gauri Mahala 4- ਗੁਰ ਸੇਵਾ ਆਪਿ ਹਰਿ ਭਾਵੈ ॥ Service to the Guru is pleasing to the Lord Himself. ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ Even Krishna and Balbhadar meditated on the Lord, falling at the Guru's Feet. ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥ O Nanak, the Lord Himself saves the Gurmukhs. ||4||5||43|| Page 338 Thakur never born- Gauri Kabeer ji- ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥ Wandering through 8.4 million incarnations, Krishna's father Nand was totally exhausted. ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥ Because of his devotion, Krishna was incarnated in his home; how great was the good fortune of this poor man! ||1|| ਤੁਮ੍ਹ੍ਹ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥ You say that Krishna was Nand's son, but whose son was Nand himself? ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ ॥ When there was no earth or ether or the ten directions, where was this Nand then? ||1||Pause|| ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥ He does not fall into misfortune, and He does not take birth; His Name is the Immaculate Lord. ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥ Kabeer's Lord is such a Lord and Master, who has no mother or father. ||2||19||70|| Page 1167 Krishna as Muslim saint- Bhairao Namdayv ji- ਆਉ ਕਲੰਦਰ ਕੇਸਵਾ ॥ Come, O Lord of beautiful hair, ਕਰਿ ਅਬਦਾਲੀ ਭੇਸਵਾ ॥ ਰਹਾਉ ॥ wearing the robes of a Sufi Saint. ||Pause|| ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥ Your cap is the realm of the Akashic ethers; the seven nether worlds are Your sandals. ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥ The body covered with skin is Your temple; You are so beautiful, O Lord of the World. ||1|| ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥ The fifty-six million clouds are Your gowns, the 16,000 milkmaids are your skirts. ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥ The eighteen loads of vegetation is Your stick, and all the world is Your plate. ||2|| ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥ The human body is the mosque, and the mind is the priest, who peacefully leads the prayer. ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥ You are married to Maya, O Formless Lord, and so You have taken form. ||3|| ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥ Performing devotional worship services to You, my cymbals were taken away; unto whom should I complain? ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥ Namdev’s Lord and Master, the Inner-knower, the Searcher of hearts, wanders everywhere; He has no specific home. ||4||1||