Page 181 Indescribable- Gauri Mahala 5- ਸੰਤਨ ਕੀ ਮਹਿਮਾ ਕਵਨ ਵਖਾਨਉ ॥ How can I describe the Glories of the Saints? ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥ Their knowledge is unfathomable; their limits cannot be known. ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ O Supreme Lord God, please shower Your Mercy upon me. ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥ Bless Nanak with the dust of the feet of the Saints. ||4||17||86|| Page 319 Real- Gauri Mahala 5- ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ Those who do not forget the Lord, with each breath and morsel of food, whose minds are filled with the Mantra of the Lord's Name - ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥ they alone are blessed; O Nanak, they are the perfect Saints. ||1|| Page 1000 Shelter- Maroo Mahala 5- ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ Good karma has dawned for me - my Lord and Master has become merciful. I sing the Kirtan of the Praises of the Lord, Har, Har. ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥ My struggle is ended; I have found peace and tranquility. All my wanderings have ceased. ||1|| ਅਬ ਮੋਹਿ ਜੀਵਨ ਪਦਵੀ ਪਾਈ ॥ Now, I have obtained the state of eternal life. ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥ The Primal Lord, the Architect of Destiny, has come into my conscious mind; I seek the Sanctuary of the Saints. ||1||Pause|| Page 1372 Like God- Salok Kabeer ji- ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ Kabir! What then, if one could become water? It becomes cold, then hot. ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥ The humble servant of the Lord should be just like the Lord. ||149||