sikhi for dummies
Back

207.) Shiva name

Page 207- Gauri Mahalla 5- ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ Who can please You, except You Yourself? ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥ Gazing upon Your Beauteous Form, all are entranced. ||1||Pause|| ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ In the heavenly paradise, in the nether regions of the underworld, on the planet earth and throughout the galaxies, the One Lord is pervading everywhere. ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥ Everyone calls upon You with their palms pressed together, saying, 'Shiva, Shiva'. O Merciful Lord and Master, everyone cries out for Your Help. ||1|| ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ Your Name, O Lord and Master, is the Purifier of sinners, the Giver of peace, immaculate, cooling and soothing. ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥ O Nanak, spiritual wisdom, meditation and glorious greatness come from dialogue and discourse with Your Saints. ||2||8||129||