sikhi for dummies
Back

208.) Real Yoga

Page 208- Gauri Mahalla 5- ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ I came to the Guru, to learn the Way of Yoga. ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥ The True Guru has revealed it to me through the Word of the Shabad. ||1||Pause|| ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ He is contained in the nine continents of the world, and within this body; each and every moment, I humbly bow to Him. ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥ I have made the Guru's Teachings my ear-rings, and I have enshrined the One Formless Lord within my being. ||1|| ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ I have brought the five disciples together, and they are now under the control of the one mind. ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥ When the ten hermits become obedient to the Lord, then I became an immaculate Yogi. ||2|| ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ I have burnt my doubt, and smeared my body with the ashes. My path is to see the One and Only Lord. ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥ I have made that intuitive peace my food; the Lord Master has written this pre-ordained destiny upon my forehead. ||3|| ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ In that place where there is no fear, I have assumed my Yogic posture. The unstruck melody of His Bani is my horn. ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥ I have made contemplation upon the essential reality my Yogic staff. The Love of the Name in my mind is my Yogic lifestyle. ||4|| ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ By great good fortune, such a Yogi is met, who cuts away the bonds of Maya. ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥ Nanak serves and adores this wondrous person, and kisses his feet. ||5||11||132||