sikhi for dummies
Back

208, 237, 334, 730.) Real Yoga, Raja, Posture

Page 208 Real Yoga- Gauri Mahalla 5- ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ I came to the Guru, to learn the Way of Yoga. ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥ The True Guru has revealed it to me through the Word of the Shabad. ||1||Pause|| ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ He is contained in the nine continents of the world, and within this body; each and every moment, I humbly bow to Him. ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥ I have made the Guru's Teachings my ear-rings, and I have enshrined the One Formless Lord within my being. ||1|| ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ I have brought the five disciples together, and they are now under the control of the one mind. ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥ When the ten hermits become obedient to the Lord, then I became an immaculate Yogi. ||2|| ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ I have burnt my doubt, and smeared my body with the ashes. My path is to see the One and Only Lord. ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥ I have made that intuitive peace my food; the Lord Master has written this pre-ordained destiny upon my forehead. ||3|| ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ In that place where there is no fear, I have assumed my Yogic posture. The unstruck melody of His Bani is my horn. ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥ I have made contemplation upon the essential reality my Yogic staff. The Love of the Name in my mind is my Yogic lifestyle. ||4|| ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ By great good fortune, such a Yogi is met, who cuts away the bonds of Maya. ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥ Nanak serves and adores this wondrous person, and kisses his feet. ||5||11||132|| Page 237 Real Raja Yoga- Gauri Mahalla 5- ਜੋ ਇਸੁ ਮਾਰੇ ਸੋਈ ਸੂਰਾ ॥ One who kills this is a spiritual hero. ਜੋ ਇਸੁ ਮਾਰੇ ਸੋਈ ਪੂਰਾ ॥ One who kills this is perfect. ਜੋ ਇਸੁ ਮਾਰੇ ਤਿਸਹਿ ਵਡਿਆਈ ॥ One who kills this obtains glorious greatness. ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ One who kills this is freed of suffering. ||1|| ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ How rare is such a person, who kills and casts off duality. ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥ Killing it, he attains Raja Yoga, the Yoga of meditation and success. ||1||Pause|| Page 334 Real yogic posture- Gauri Kabeer ji- ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ Let contemplation and intuitive meditation be your two ear-rings, and true wisdom your patched overcoat. ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ In the cave of silence, dwell in your Yogic posture; let the subjugation of desire be your spiritual path. ||1|| ਮੇਰੇ ਰਾਜਨ ਮੈ ਬੈਰਾਗੀ ਜੋਗੀ ॥ O my King, I am a Yogi, a hermit, a renunciate. ਮਰਤ ਨ ਸੋਗ ਬਿਓਗੀ ॥੧॥ ਰਹਾਉ ॥ I do not die or suffer pain or separation. ||1||Pause|| ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ The solar systems and galaxies are my horn; the whole world is the bag to carry my ashes. ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ Eliminating the three qualities and finding release from this world is my deep meditation. ||2|| ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥ My mind and breath are the two gourds of my fiddle, and the Lord of all the ages is its frame. ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥ The string has become steady, and it does not break; this guitar vibrates with the unstruck melody. ||3|| ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥ Hearing it, the mind is enraptured and becomes perfect; it does not waver, and it is not affected by Maya. ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥ Says Kabeer, the bairaagee, the renunciate, who has played such a game, is not reincarnated again into the world of form and substance. ||4||2||53|| Page 730 Real Yoga- Soohi Mahalla 1- ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ Yoga is not the patched coat, Yoga is not the walking stick. Yoga is not smearing the body with ashes. ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ Yoga is not the ear-rings, and not the shaven head. Yoga is not the blowing of the horn. ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥ Remaining unblemished in the midst of the filth of the world - this is the way to attain Yoga. ||1|| ਗਲੀ ਜੋਗੁ ਨ ਹੋਈ ॥ By mere words, Yoga is not attained. ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥ One who looks upon all with a single eye, and knows them to be one and the same - he alone is known as a Yogi. ||1||Pause|| ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ Yoga is not wandering to the tombs of the dead; Yoga is not sitting in trances. ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ Yoga is not wandering through foreign lands; Yoga is not bathing at sacred shrines of pilgrimage. ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥ Remaining unblemished in the midst of the filth of the world - this is the way to attain Yoga. ||2|| ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ Meeting with the True Guru, doubt is dispelled, and the wandering mind is restrained. ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ Nectar rains down, celestial music resounds, and deep within, wisdom is obtained. ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥ Remaining unblemished in the midst of the filth of the world - this is the way to attain Yoga. ||3|| ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ O Nanak, remain dead while yet alive - practice such a Yoga. ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ When the horn is blown without being blown, then you shall attain the state of fearless dignity. ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥ Remaining unblemished in the midst of the filth of the world - this is the way to attain Yoga. ||4||1||8||