Page 218 Guru- Gauri Mahala 5- ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ The Guru is the All-pervading Lord, the Guru is the Merciful Master; the Guru is the True Creator Lord. ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥ When the Guru was totally satisfied, I obtained everything. Servant Nanak is forever a sacrifice to Him. ||4||2||170|| Page 867 God- Gond Mahala 5- ਨਾਮੁ ਨਿਰੰਜਨੁ ਨੀਰਿ ਨਰਾਇਣ ॥ The Name of the Immaculate Lord is the Ambrosial Water. ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ Chanting it with the tongue, sins are washed away. ||1||Pause|| ਨਾਰਾਇਣ ਸਭ ਮਾਹਿ ਨਿਵਾਸ ॥ The Lord abides in everyone. ਨਾਰਾਇਣ ਘਟਿ ਘਟਿ ਪਰਗਾਸ ॥ The Lord illuminates each and every heart. ਨਾਰਾਇਣ ਕਹਤੇ ਨਰਕਿ ਨ ਜਾਹਿ ॥ Chanting the Lord’s Name, one does not fall into hell. ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ Serving the Lord, all fruitful rewards are obtained. ||1|| Page 981 Human- Nat Mahala 4- ਅਜਾਮਲ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ Ajaamal loved his son Naaraayan, and called out his name. ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥੨॥ His loving devotion pleased my Lord and Master, who struck down and drove off the Messengers of Death. ||2||