sikhi for dummies
Back

224, 632, 695, 999, 1124, 1412.) Pauranic

Page 224- Gauri Mahala 1- ਗਉੜੀ ਮਹਲਾ ੧ ॥ Gauree, First Mehl: ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ Brahma acted in pride, and did not understand. ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ Only when he was faced with the downfall of the Vedas did he repent. ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥ Remembering God in meditation, the mind is conciliated. ||1|| ਐਸਾ ਗਰਬੁ ਬੁਰਾ ਸੰਸਾਰੈ ॥ Such is the horrible pride of the world. ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥ The Guru eliminates the pride of those who meet Him. ||1||Pause|| ਬਲਿ ਰਾਜਾ ਮਾਇਆ ਅਹੰਕਾਰੀ ॥ Bal the King, in Maya and egotism, ਜਗਨ ਕਰੈ ਬਹੁ ਭਾਰ ਅਫਾਰੀ ॥ held his ceremonial feasts, but he was puffed up with pride. ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥ Without the Guru's advice, he had to go to the underworld. ||2|| ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ Hari Chand gave in charity, and earned public praise. ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ But without the Guru, he did not find the limits of the Mysterious Lord. ਆਪਿ ਭੁਲਾਇ ਆਪੇ ਮਤਿ ਦੇਵੈ ॥੩॥ The Lord Himself misleads people, and He Himself imparts understanding. ||3|| ਦੁਰਮਤਿ ਹਰਣਾਖਸੁ ਦੁਰਾਚਾਰੀ ॥ The evil-minded Harnaakhash committed evil deeds. ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ God, the Lord of all, is the Destroyer of pride. ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥ He bestowed His Mercy, and saved Prahlaad. ||4|| ਭੂਲੋ ਰਾਵਣੁ ਮੁਗਧੁ ਅਚੇਤਿ ॥ Raawan was deluded, foolish and unwise. ਲੂਟੀ ਲੰਕਾ ਸੀਸ ਸਮੇਤਿ ॥ Sri Lanka was plundered, and he lost his head. ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥ He indulged in ego, and lacked the love of the True Guru. ||5|| ਸਹਸਬਾਹੁ ਮਧੁ ਕੀਟ ਮਹਿਖਾਸਾ ॥ The Lord killed the thousand-armed Arjun, and the demons Madhu-keetab and Meh-khaasaa. ਹਰਣਾਖਸੁ ਲੇ ਨਖਹੁ ਬਿਧਾਸਾ ॥ He seized Harnaakhash and tore him apart with his nails. ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥ The demons were slain; they did not practice devotional worship. ||6|| ਜਰਾਸੰਧਿ ਕਾਲਜਮੁਨ ਸੰਘਾਰੇ ॥ The demons Jaraa-sandh and Kaal-jamun were destroyed. ਰਕਤਬੀਜੁ ਕਾਲੁਨੇਮੁ ਬਿਦਾਰੇ ॥ Rakat-beej and Kaal-naym were annihilated. ਦੈਤ ਸੰਘਾਰਿ ਸੰਤ ਨਿਸਤਾਰੇ ॥੭॥ Slaying the demons, the Lord saved His Saints. ||7|| ਆਪੇ ਸਤਿਗੁਰੁ ਸਬਦੁ ਬੀਚਾਰੇ ॥ He Himself, as the True Guru, contemplates the Shabad. ਦੂਜੈ ਭਾਇ ਦੈਤ ਸੰਘਾਰੇ ॥ Because of the love of duality, God killed the demons. ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥ By their true devotion, the Gurmukhs have been saved. ||8|| ਬੂਡਾ ਦੁਰਜੋਧਨੁ ਪਤਿ ਖੋਈ ॥ Sinking down, Durodhan lost his honor. ਰਾਮੁ ਨ ਜਾਨਿਆ ਕਰਤਾ ਸੋਈ ॥ He did not know the Creator Lord. ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥ One who makes the Lord's humble servant suffer, shall himself suffer and rot. ||9|| ਜਨਮੇਜੈ ਗੁਰ ਸਬਦੁ ਨ ਜਾਨਿਆ ॥ Janameja did not know the Word of the Guru's Shabad. ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ Deluded by doubt, how could he find peace? ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦॥ Making a mistake, for even an instant, you shall regret and repent later on. ||10|| ਕੰਸੁ ਕੇਸੁ ਚਾਂਡੂਰੁ ਨ ਕੋਈ ॥ Kansa the King and his warriors Kays and Chandoor had no equals. ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ But they did not remember the Lord, and they lost their honor. ਬਿਨੁ ਜਗਦੀਸ ਨ ਰਾਖੈ ਕੋਈ ॥੧੧॥ Without the Lord of the Universe, no one can be saved. ||11|| ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥ Without the Guru, pride cannot be eradicated. ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ Following the Guru's Teachings, one obtains Dharmic faith, composure and the Lord's Name. ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥ O Nanak, singing the Glories of God, His Name is received. ||12||9|| Page 632- Sorath Mahala 9- ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ O mind, contemplate the Sanctuary of God. ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ Meditating on Him in remembrance, Ganika the prostitute was saved; enshrine His Praises within your heart. ||1||Pause|| ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ Meditating on Him in remembrance, Dhroo became immortal, and obtained the state of fearlessness. ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ The Lord and Master removes suffering in this way - why have you forgotten Him? ||1|| ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ As soon as the elephant took to the protective Sanctuary of the Lord, the ocean of mercy, he escaped from the crocodile. ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ How much can I describe the Glorious Praises of the Naam? Whoever chants the Lord's Name, his bonds are broken. ||2|| ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ Ajaamal, known throughout the world as a sinner, was redeemed in an instant. ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ Says Nanak, remember the Chintaamani, the jewel which fulfills all desires, and you too shall be carried across and saved. ||3||4|| Page 695 Trilochan ji- Dhanasari Trilochan ji- ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ Why do you slander the Lord? You are ignorant and deluded. ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥ Pain and pleasure are the result of your own actions. ||1||Pause|| ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ The moon dwells in Shiva's forehead; it takes its cleansing bath in the Ganges. ਕੁਲ ਜਨ ਮਧੇ ਮਿਪ਼ਲ੍ਯ੍ਯੋ ਸਾਰਗ ਪਾਨ ਰੇ ॥ Among the men of the moon's family, Krishna was born; ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥ Even so, the stains from its past actions remain on the moon's face. ||1|| ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ Aruna was a charioteer; his master was the sun, the lamp of the world. His brother was Garuda, the king of birds; ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ And yet, Aruna was made a cripple, because of the karma of his past actions. ||2|| ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ Shiva, the destroyer of countless sins, the Lord and Master of the three worlds, wandered from sacred shrine to sacred shrine; he never found an end to them. ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ And yet, he could not erase the karma of cutting off Brahma's head. ||3|| ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ Through the nectar, the moon, the wish-fulfilling cow, Lakshmi, the miraculous tree of life, Sikhar the sun's horse, and Dhanavantar the wise physician - all arose from the ocean, the lord of rivers; ਕਰਮ ਕਰਿ ਖਾਰੁ ਮਫੀਟਸਿ ਰੀ ॥੪॥ And yet, because of its karma, its saltiness has not left it. ||4|| ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ Hanuman burnt the fortress of Sri Lanka, uprooted the garden of Raawan, and brought healing herbs for the wounds of Lachhman, pleasing Lord Raamaa; ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ And yet, because of his karma, he could not be rid of his loin cloth. ||5|| ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ The karma of past actions cannot be erased, O wife of my house; this is why I chant the Name of the Lord. ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥ So prays Trilochan, Dear Lord. ||6||1|| Page 999- Maroo Mahala 5- ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ The five year old orphan boy Dhroo, by meditating in remembrance on the Lord, became stationary and permanent. ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥ For the sake of his son, Ajaamal called out, 'O Lord, Naaraayan', who struck down and killed the Messenger of Death. ||1|| ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥ My Lord and Master has saved many, countless beings. ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥ I am meek, with little or no understanding, and unworthy; I seek protection at the Lord's Door. ||1||Pause|| ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥ Baalmeek the outcaste was saved, and the poor hunter was saved as well. ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥ The elephant remembered the Lord in his mind for an instant, and so was carried across. ||2|| ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥ He saved His devotee Prahlaad, and tore Harnaakhash with his nails. ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥ Bidar, the son of a slave-girl, was purified, and all his generations were redeemed. ||3|| ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ What sins of mine should I speak of? I am intoxicated with false emotional attachment. ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥ Nanak has entered the Sanctuary of the Lord; please, reach out and take me into Your embrace. ||4||2|| Page 1124 Ravidaas ji- Kedara Ravidaas ji- ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ One who performs the six religious rituals and comes from a good family, but who does not have devotion to the Lord in his heart, ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥ One who does not appreciate talk of the Lord's Lotus Feet, is just like an outcaste, a pariah. ||1|| ਰੇ ਚਿਤ ਚੇਤਿ ਚੇਤ ਅਚੇਤ ॥ Be conscious, be conscious, be conscious, O my unconscious mind. ਕਾਹੇ ਨ ਬਾਲਮੀਕਹਿ ਦੇਖ ॥ Why do you not look at Baalmeek? ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥ From such a low social status, what a high status he obtained! Devotional worship to the Lord is sublime! ||1||Pause|| ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥ The killer of dogs, the lowest of all, was lovingly embraced by Krishna. ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥ See how the poor people praise him! His praise extends throughout the three worlds. ||2|| ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ Ajaamal, Pingulaa, Lodhia and the elephant went to the Lord. ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥ Even such evil-minded beings were emancipated. Why should you not also be saved, O Ravi Daas? ||3||1|| Page 1412- Salok Vaaran te Wadhik Mahala 1- ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ Raam Chand, sad at heart, assembled his army and forces. ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ The army of monkeys was at his service; his mind and body became eager for war. ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ Raawan captured his wife Sita, and Lachhman was cursed to die. ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ O Nanak, the Creator Lord is the Doer of all; He watches over all, and destroys what He has created. ||25|| ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ In his mind, Raam Chand mourned for Sita and Lachhman. ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ Then, he remembered Hanuman the monkey-god, who came to him. ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ The misguided demon did not understand that God is the Doer of deeds. ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥ O Nanak, the actions of the Self-existent Lord cannot be erased. ||26||