Page 251- Gauri Mahala 5- ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ By all sorts of religious robes, knowledge, meditation and stubborn-mindedness, no one has ever met God. ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥ Says Nanak, those upon whom God showers His Mercy, are devotees of spiritual wisdom. ||1|| Page 1297- Kanraa Mahala 4- ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥ Some perform the six rituals and rites; the Siddhas, seekers and Yogis put on all sorts of pompous shows, with their hair all tangled and matted. ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥ Yoga - Union with the Lord God - is not obtained by wearing religious robes; the Lord is found in the Sat Sangat, the True Congregation, and the Guru's Teachings. The humble Saints throw the doors wide open. ||1||