Page 262- Gauri Mahala 5- ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ The Divine Guru is our mother, the Divine Guru is our father; the Divine Guru is our Lord and Master, the Transcendent Lord. ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ The Divine Guru is my companion, the Destroyer of ignorance; the Divine Guru is my relative and brother. ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ The Divine Guru is the Giver, the Teacher of the Lord's Name. The Divine Guru is the Mantra which never fails. ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ The Divine Guru is the image of peace, truth and wisdom. The Divine Guru is the Philosopher's Stone - touching it, one is transformed. ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ The Divine Guru is the sacred shrine of pilgrimage, and the pool of divine nectar; bathing in the Guru's wisdom, one experiences the Infinite. ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ The Divine Guru is the Creator, and the Destroyer of all sins; the Divine Guru is the Purifier of sinners. ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ The Divine Guru existed in the very beginning, throughout the ages, in each and every age. The Divine Guru is the Mantra of the Lord's Name; chanting it, one is saved. ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ O God, please be merciful to me, that I may be with the Divine Guru; I am a foolish sinner, but holding onto Him, I will be carried across. ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ The Divine Guru is the True Guru, the Supreme Lord God, the Transcendent Lord; Nanak bows in humble reverence to the Lord, the Divine Guru. ||1|| ਏਹੁ ਸਲੋਕੁ ਆਦਿ ਅੰਤਿ ਪੜਣਾ ॥ Read this Shalok at the beginning, and at the end. ||