Page 266- Gauri Sukhmani Mahala 5- ਸਰਬ ਧਰਮ ਮਹਿ ਸ੍ਰੇਸਟ ਧਰਮੁ ॥ Of all religions, the best religion ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ is to chant the Name of the Lord and maintain pure conduct. ਸਗਲ ਕ੍ਰਿਆ ਮਹਿ ਊਤਮ ਕਿਰਿਆ ॥ Of all religious rituals, the most sublime ritual ਸਾਧਸੰਗਿ ਦੁਰਮਤਿ ਮਲੁ ਹਿਰਿਆ ॥ is to erase the filth of the dirty mind in the Company of the Holy. ਸਗਲ ਉਦਮ ਮਹਿ ਉਦਮੁ ਭਲਾ ॥ Of all efforts, the best effort ਹਰਿ ਕਾ ਨਾਮੁ ਜਪਹੁ ਜੀਅ ਸਦਾ ॥ is to chant the Name of the Lord in the heart, forever. ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ Of all speech, the most ambrosial speech ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ is to hear the Lord's Praise and chant it with the tongue. ਸਗਲ ਥਾਨ ਤੇ ਓਹੁ ਊਤਮ ਥਾਨੁ ॥ Of all places, the most sublime place, ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ O Nanak, is that heart in which the Name of the Lord abides. ||8||3|| Page 874- Gond naamdayv ji- ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ Chanting the Name of the Lord, Har, Har, all doubts are dispelled. ਹਰਿ ਕੋ ਨਾਮੁ ਲੈ ਊਤਮ ਧਰਮਾ ॥ Chanting the Name of the Lord is the highest religion. ਹਰਿ ਹਰਿ ਕਰਤ ਜਾਤਿ ਕੁਲ ਹਰੀ ॥ Chanting the Name of the Lord, Har, Har, erases social classes and ancestral pedigrees. ਸੋ ਹਰਿ ਅੰਧੁਲੇ ਕੀ ਲਾਕਰੀ ॥੧॥ The Lord is the walking stick of the blind. ||1||