sikhi for dummies
Back

304b.) Bad women & men

Page 304- Gauri Mahalla 4- ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ The self-willed manmukh is occupied with greed all day long, although he may claim otherwise. ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ At night, he is overcome by fatigue, and all his nine holes are weakened. ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ Over the head of the manmukh is the order of the woman; to her, he ever holds out his promises of goodness. ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ Those men who act according to the orders of women are impure, filthy and foolish. ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ Those impure men are engrossed in sexual desire; they consult their women and walk accordingly. ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ One who walks as the True Guru tells him to, is the true man, the best of the best. ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ He Himself created all women and men; the Lord Himself plays every play. ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥ You created the entire creation; O Nanak, it is the best of the best. ||2||