sikhi for dummies
Back

305, 465, 869.) A Sikh, Sikhi

Page 305- Gauri Mahala 4- ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ One who calls himself a Sikh of the Guru the True Guru shall rise in the early morning hours and meditate on the Lord's Name. ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ Upon arising early in the morning, he is to bathe, and cleanse himself in the pool of nectar. ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ Following the Instructions of the Guru, he is to chant the Name of the Lord, Har, Har. All sins, misdeeds and negativity shall be erased. ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ Then, at the rising of the sun, he is to sing Gurbani; whether sitting down or standing up, he is to meditate on the Lord's Name. ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ One who meditates on my Lord, Har, Har, with every breath and every morsel of food - that GurSikh becomes pleasing to the Guru's Mind. ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ That person, unto whom my Lord and Master is kind and compassionate - upon that GurSikh, the Guru's Teachings are bestowed. ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ Servant Nanak begs for the dust of the feet of that GurSikh, who himself chants the Naam, and inspires others to chant it. ||2|| Page 465- Asa Mahala 1- ਸਿਖੀ ਸਿਖਿਆ ਗੁਰ ਵੀਚਾਰਿ ॥ Contemplating the Guru, I have been taught these teachings; ਨਦਰੀ ਕਰਮਿ ਲਘਾਏ ਪਾਰਿ ॥ granting His Grace, He carries His servants across. Page 869- Gond Mahala 5- ਜਨ ਨਿਰਵੈਰ ਨਿੰਦਕ ਅਹੰਕਾਰੀ ॥ The Lord's humble servant has no vengeance. The slanderer is egotistical. ਜਨ ਭਲ ਮਾਨਹਿ ਨਿੰਦਕ ਵੇਕਾਰੀ ॥ The Lord's humble servant wishes well, while the slanderer dwells on evil. ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ The Sikh of the Guru meditates on the True Guru. ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ The Lord's humble servants are saved, while the slanderer is cast into hell. ||6||