sikhi for dummies
Back

307, 924, 967.) Sons of Gurus

Page 307- Gauri Mahala 4- ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ Those who were cursed by the Perfect True Guru, from the very beginning, are even now cursed by the True Guru. ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ Even though they may have a great longing to associate with the Guru, the Creator does not allow it. ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ They shall not find shelter in the Sat Sangat, the True Congregation; in the Sangat, the Guru has proclaimed this. ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ Whoever goes out to meet them now, will be destroyed by the tyrant, the Messenger of Death. ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥ Those who were condemned by Guru Nanak were declared counterfeit by Guru Angad as well. ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ The Guru of the third generation thought: 'What lies in the hands of these poor people?' ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ The Guru of the fourth generation saved all these slanderers and evil-doers. ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ If any son or Sikh serves the True Guru, then all of his affairs will be resolved. ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ He obtains the fruits of his desires - children, wealth, property, union with the Lord and emancipation. ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥ All treasures are in the True Guru, who has enshrined the Lord within the heart. ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ He alone obtains the Perfect True Guru, on whose forehead such blessed destiny is preordained. ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥ Servant Nanak begs for the dust of the feet of those GurSikhs who love the Lord, their Friend. ||1|| Page 924- Ramkali Sadd Bhai Sundar- ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ And as the True Guru, the Primal Lord spoke, and the GurSikhs obeyed His Will. ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ His son Mohri turned Sunmukh, and became obedient to Him; he bowed, and touched Ram Das’ feet. ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ Then, everyone bowed and touched the feet of Ram Das, into whom the Guru infused His essence. ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ And any that did not bow then because of envy - later, the True Guru brought them around to bow in humility. ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ It pleased the Guru, the Lord, to bestow glorious greatness upon Him; such was the preordained destiny of the Lord’s Will. ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥ Says Sundar, listen, O Saints: all the world fell at His feet. ||6||1|| Page 967- Ramkali ki vaar Balwand & Satta- ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ The Guru gave the True Command; why should we hesitate to proclaim this? ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ੍ਹ ਮੁਰਟੀਐ ॥ His sons did not obey His Word; they turned their backs on Him as Guru. ਦਿਲਿ ਖੋਟੈ ਆਕੀ ਫਿਰਨ੍ਹ੍ਹਿ ਬੰਨ੍ਹ੍ਹਿ ਭਾਰੁ ਉਚਾਇਨ੍ਹ੍ਹਿ ਛਟੀਐ ॥ These evil-hearted ones became rebellious; they carry loads of sin on their backs. ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ Whatever the Guru said, Lehna did, and so he was installed on the throne. ਕਉਣੁ ਹਾਰੇ ਕਿਨਿ ਉਵਟੀਐ ॥੨॥ Who has lost, and who has won? ||2||