
Page 317- Gauri Mahala 3- ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ The Gurmukh is blessed with spiritual wisdom and a discerning intellect. ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ He sings the Glorious Praises of the Lord, and weaves this garland into his heart. Page 641- Sorath Mahala 5- ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ O Beloved, this is not the way to meet the Lord; I have performed these rituals so many times. ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ I have collapsed, exhausted, at the Door of my Lord Master; I pray that He may grant me a discerning intellect. ||Pause|| Page 966- Ramkali Ki Vaar Balwand & Satta- ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ The Guru implanted the almighty sword of the Teachings to illuminate his soul. ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ The Guru bowed down to His disciple, while Nanak was still alive.