Page 318- Gauri Mahala 5- ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ They alone are delivered from the world, who are preserved and protected by the True Lord. ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥ I live by beholding the faces of those who taste the Ambrosial Essence of the Lord. ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ Sexual desire, anger, greed and emotional attachment are burnt away, in the Company of the Holy. ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ God grants His Grace, and the Lord Himself tests them. ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥ O Nanak! His play is not known; no one can understand it. ||2||