sikhi for dummies
Back

332, 358.) Shradh

Page 332- Gauri Kabeer ji- ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ He does not honor his ancestors while they are alive, but he holds feasts in their honor after they have died. ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ Tell me, how can his poor ancestors receive what the crows and the dogs have eaten up? ||1|| ਮੋ ਕਉ ਕੁਸਲੁ ਬਤਾਵਹੁ ਕੋਈ ॥ If only someone would tell me what real happiness is! ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ Speaking of happiness and joy, the world is perishing. How can happiness be found? ||1||Pause|| ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ Making gods and goddesses out of clay, people sacrifice living beings to them. ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ Such are your dead ancestors, who cannot ask for what they want. ||2|| ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ You murder living beings and worship lifeless things; at your very last moment, you shall suffer in terrible pain. ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ You do not know the value of the Lord's Name; you shall drown in the terrifying world-ocean. ||3|| ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ You worship gods and goddesses, but you do not know the Supreme Lord God. ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥ Says Kabeer, you have not remembered the Lord who has no ancestors; you are clinging to your corrupt ways. ||4||1||45|| Page 358- Asa Mahala 1- ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ The One Name is my lamp; I have put the oil of suffering into it. ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ Its flame has dried up this oil, and I have escaped my meeting with the Messenger of Death. ||1|| ਲੋਕਾ ਮਤ ਕੋ ਫਕੜਿ ਪਾਇ ॥ O people, do not make fun of me. ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥ Thousands of wooden logs, piled up together, need only a tiny flame to burn. ||1||Pause|| ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ The Lord is my festive dish, of rice balls on leafy plates; the True Name of the Creator Lord is my funeral ceremony. ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ Here and hereafter, in the past and in the future, this is my support. ||2|| ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ The Lord's Praise is my River Ganges and my city of Benares; my soul takes its sacred cleansing bath there. ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ That becomes my true cleansing bath, if night and day, I enshrine love for You. ||3|| ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ The rice balls are offered to the gods and the dead ancestors, but it is the Brahmins who eat them! ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥ O Nanak, the rice balls of the Lord are a gift which is never exhausted. ||4||2||32||