sikhi for dummies
Back

332a.) Shradh & Jhatka Sacrifice

Page 332- Gauri Kabeer ji- ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ He does not honor his ancestors while they are alive, but he holds feasts in their honor after they have died. ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ Tell me, how can his poor ancestors receive what the crows and the dogs have eaten up? ||1|| ਮੋ ਕਉ ਕੁਸਲੁ ਬਤਾਵਹੁ ਕੋਈ ॥ If only someone would tell me what real happiness is! ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ Speaking of happiness and joy, the world is perishing. How can happiness be found? ||1||Pause|| ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ Making gods and goddesses out of clay, people sacrifice living beings to them. ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ Such are your dead ancestors, who cannot ask for what they want. ||2|| ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ You murder living beings and worship lifeless things; at your very last moment, you shall suffer in terrible pain. ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ You do not know the value of the Lord's Name; you shall drown in the terrifying world-ocean. ||3|| ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ You worship gods and goddesses, but you do not know the Supreme Lord God. ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥ Says Kabeer, you have not remembered the Lord who has no ancestors; you are clinging to your corrupt ways. ||4||1||45||