sikhi for dummies
Back

334.) Real yogic posture

Page 334- Gauri Kabeer ji- ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ Let contemplation and intuitive meditation be your two ear-rings, and true wisdom your patched overcoat. ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ In the cave of silence, dwell in your Yogic posture; let the subjugation of desire be your spiritual path. ||1|| ਮੇਰੇ ਰਾਜਨ ਮੈ ਬੈਰਾਗੀ ਜੋਗੀ ॥ O my King, I am a Yogi, a hermit, a renunciate. ਮਰਤ ਨ ਸੋਗ ਬਿਓਗੀ ॥੧॥ ਰਹਾਉ ॥ I do not die or suffer pain or separation. ||1||Pause|| ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ The solar systems and galaxies are my horn; the whole world is the bag to carry my ashes. ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ Eliminating the three qualities and finding release from this world is my deep meditation. ||2|| ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥ My mind and breath are the two gourds of my fiddle, and the Lord of all the ages is its frame. ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥ The string has become steady, and it does not break; this guitar vibrates with the unstruck melody. ||3|| ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥ Hearing it, the mind is enraptured and becomes perfect; it does not waver, and it is not affected by Maya. ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥ Says Kabeer, the bairaagee, the renunciate, who has played such a game, is not reincarnated again into the world of form and substance. ||4||2||53||