sikhi for dummies
Back

338-339.) Kabeer ji on Krishna

Page 338-339- Gauri Kabeer ji- ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥ Wandering through 8.4 million incarnations, Krishna's father Nand was totally exhausted. ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥ Because of his devotion, Krishna was incarnated in his home; how great was the good fortune of this poor man! ||1|| ਤੁਮ੍ਹ੍ਹ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥ You say that Krishna was Nand's son, but whose son was Nand himself? ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ ॥ When there was no earth or ether or the ten directions, where was this Nand then? ||1||Pause|| ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥ He does not fall into misfortune, and He does not take birth; His Name is the Immaculate Lord. ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥ Kabeer's Lord is such a Lord and Master, who has no mother or father. ||2||19||70||