Page 350- Asa Mahala 1- ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ He created the air, and He supports the whole world; he bound water and fire together. ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥ The blind, ten-headed Raavan had his heads cut off, but what greatness was obtained by killing him? ||1|| ਕਿਆ ਉਪਮਾ ਤੇਰੀ ਆਖੀ ਜਾਇ ॥ What Glories of Yours can be chanted? ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥ You are totally pervading everywhere; You love and cherish all. ||1||Pause|| ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ You created all beings, and You hold the world in Your Hands; what greatness is it to put a ring in the nose of the black cobra, as Krishna did? ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥ Whose Husband are You? Who is Your wife? You are subtly diffused and pervading in all. ||2|| ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ Brahma, the bestower of blessings, entered the stem of the lotus, with his relatives, to find the extent of the universe. ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥ Proceeding on, he could not find its limits; what glory was obtained by killing Kansa, the king? ||3|| ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥ The jewels were produced and brought forth by churning the ocean of milk. The other gods proclaimed “We are the ones who did this”? ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥ Says Nanak, by hiding, how can the Lord be hidden? He has given each their share, one by one. ||4||7|| Page 464- Asa Mahala 1- ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ O Nanak, the Lord is fearless and formless; myriads of others, like Rama, are mere dust before Him. ਕੇਤੀਆ ਕੰਨ੍ਹ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ There are so many stories of Krishna, so many who reflect over the Vedas. Page 1041- Maroo Mahala 1- ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ Through the Guru's Teachings, Krishna lifted up the mountain of Govardhan. ਗੁਰਮਤਿ ਸਾਇਰਿ ਪਾਹਣ ਤਾਰੇ ॥ Through the Guru's Teachings, Rama floated stones across the ocean. ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥ Accepting the Guru's Teachings, the supreme status is obtained; O Nanak, the Guru eradicates doubt. ||10||