
Page 434- Asa Mahala 1- ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ Airaa: He Himself created the world; whatever He has to do, He continues to do. ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥ He acts, and causes others to act, and He knows everything; so says Nanak, the poet. ||35||1||