sikhi for dummies
Back

464, 1041.) Ram and Krishna under God

Page 464- Asa Mahala 1- ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ O Nanak, the Lord is fearless and formless; myriads of others, like Rama, are mere dust before Him. ਕੇਤੀਆ ਕੰਨ੍ਹ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ There are so many stories of Krishna, so many who reflect over the Vedas. Page 1041- Maroo Mahala 1- ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ Through the Guru's Teachings, Krishna lifted up the mountain of Govardhan. ਗੁਰਮਤਿ ਸਾਇਰਿ ਪਾਹਣ ਤਾਰੇ ॥ Through the Guru's Teachings, Rama floated stones across the ocean. ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥ Accepting the Guru's Teachings, the supreme status is obtained; O Nanak, the Guru eradicates doubt. ||10||