Page 466- Asa Mahala 1- ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ॥ The clay of the Muslim's grave becomes clay for the potter's wheel. ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ Pots and bricks are fashioned from it, and it cries out as it burns. ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ The poor clay burns, burns and weeps, as the fiery coals fall upon it. ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ O Nanak, the Creator created the creation; the Creator Lord alone knows. ||2||