Page 472- Asa Mahala 1- ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ Eating and drinking are pure, since the Lord gives nourishment to all. ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥ O Nanak, the Gurmukhs, who understand the Lord, are not stained by impurity. ||3||