Page 473- Asa Mahala 1- ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ All call You their own, Lord; one who does not own You, is picked up and thrown away. ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ Everyone receives the rewards of his own actions; his account is adjusted accordingly. ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ Since one is not destined to remain in this world anyway, why should he ruin himself in pride? ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ Do not call anyone bad; read these words, and understand. ਮੂਰਖੈ ਨਾਲਿ ਨ ਲੁਝੀਐ ॥੧੯॥ Don't argue with fools. ||19|| Page 481- Asa Kabeer ji- ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ Why bother to read the Smritis to a dog? ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ Why bother to sing the Lord’s Praises to the faithless cynic? ||1|| ਰਾਮ ਰਾਮ ਰਾਮ ਰਮੇ ਰਮਿ ਰਹੀਐ ॥ Remain absorbed in the Lord’s Name, Ram, Ram, Ram. ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ Do not bother to speak of it to the faithless cynic, even by mistake. ||1||Pause||