sikhi for dummies
Back

477.) Circumcision

Page 477- Asa Kabeer ji- ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ Where have the Hindus and Muslims come from? Who put them on their different paths? ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥ Think of this, and contemplate it within your mind, O men of evil intentions. Who will go to heaven and hell? ||1|| ਕਾਜੀ ਤੈ ਕਵਨ ਕਤੇਬ ਬਖਾਨੀ ॥ O Qazi, which book have you read? ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥ Such scholars and students have all died, and none of them have discovered the inner meaning. ||1||Pause|| ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥ Because of the love of woman, circumcision is done; I don't believe in it, O Siblings of Destiny. ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥ If God wished me to be a Muslim, it would be cut off by itself. ||2|| ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥ If circumcision makes one a Muslim, then what about a woman? ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥ She is the other half of a man's body, and she does not leave him, so he remains a Hindu. ||3|| ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥ Give up your holy books, and remember the Lord, you fool, and stop oppressing others so badly. ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥ Kabeer has grasped hold of the Lord's Support, and the Muslims have utterly failed. ||4||8||