Page 480- Asa Kabeer ji- ਸਰਪਨੀ ਤੇ ਊਪਰਿ ਨਹੀ ਬਲੀਆ ॥ No one is more powerful than the she-serpent Maya, ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥ who deceived even Brahma, Vishnu and Shiva. ||1|| ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ Having bitten and struck them down, she now sits in the immaculate waters. ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥ By Guru’s Grace, I have seen her, who has bitten the three worlds. ||1||Pause|| Page 691- Dhanasaree Kabeer ji- ਹਨੂਮਾਨ ਸਰਿ ਗਰੁੜ ਸਮਾਨਾਂ ॥ Beings like Hanumaan, Garura ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ Indra the King of the gods and the rulers of humans - none of them know Your Glories, Lord. ||2|| ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ The four Vedas, the Simritees and the Puraanas ਕਮਲਾਪਤਿ ਕਵਲਾ ਨਹੀ ਜਾਨਾਂ ॥੩॥ Vishnu the Lord of Lakshmi and Lakshmi herself - none of them know the Lord. ||3|| Page 735- Soohi Mahala 4- ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ Brahma, Vishnu and Shiva suffer from the disease of the three gunas - the three qualities; they do their deeds in egotism. ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ The poor fools do not remember the One who created them; this understanding of the Lord is only obtained by those who become Gurmukh. ||2|| Page 1013- Maroo Mahala 1- ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ Brahma, Vishnu and Shiva are exalted, imbued with contemplative meditation on the Naam. ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ The sources of creation, speech, the heavens and the underworld, all beings and creatures, are infused with Your Light. ਸਭਿ ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰ ਧਾਰੀ ॥ All comforts and liberation are found in the Naam, and the vibrations of the Guru's Bani; I have enshrined the True Name within my heart. ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ ॥੯॥੭॥ Without the Naam, no one is saved; O Nanak, with the Truth, cross over to the other side. ||9||7|| Page 1049- Maroo Mahala 3- ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ I have considered Brahma, Vishnu and Shiva. ਤ੍ਰੈ ਗੁਣ ਬਧਕ ਮੁਕਤਿ ਨਿਰਾਰੀ ॥ They are bound by the three qualities - the three gunas; they are far away from liberation. ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥ The Gurmukh knows the spiritual wisdom of the One Lord. Night and day, he chants the Naam, the Name of the Lord. ||13||