sikhi for dummies
Back

484.) Women Veil

Page 484- Asa Kabeer ji- ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥ Stay, stay, O daughter-in-law - do not cover your face with a veil. ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥ In the end, this shall not bring you even half a shell. ||1||Pause|| ਘੂੰਘਟੁ ਕਾਢਿ ਗਈ ਤੇਰੀ ਆਗੈ ॥ The one before you used to veil her face; ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥ Do not follow in her footsteps. ||1|| ਘੂੰਘਟ ਕਾਢੇ ਕੀ ਇਹੈ ਬਡਾਈ ॥ The only merit in veiling your face is ਦਿਨ ਦਸ ਪਾਂਚ ਬਹੂ ਭਲੇ ਆਈ ॥੨॥ That for a few days, people will say, 'What a noble bride has come'. ||2|| ਘੂੰਘਟੁ ਤੇਰੋ ਤਉ ਪਰਿ ਸਾਚੈ ॥ Your veil shall be true only if ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥ You skip, dance and sing the Glorious Praises of the Lord. ||3|| ਕਹਤ ਕਬੀਰ ਬਹੂ ਤਬ ਜੀਤੈ ॥ Says Kabeer, the soul-bride shall win, ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥ Only if she passes her life singing the Lord's Praises. ||4||1||34||