Page 534- Devgandhari Mahala 5- ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ I do not seek power, and I do not seek liberation. My mind is in love with Your Lotus Feet. ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥ Brahma, Shiva, the Siddhas, the silent sages and Indra - I seek only the Blessed Vision of my Lord and Master's Darshan. ||1|| Page 1324 Vaikuntha- Kalyaan Mahala 4- ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ Everyone longs for paradise, liberation and heaven; all place their hopes in them. ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥ The humble long for the Blessed Vision of His Darshan; they do not ask for liberation. Their minds are satisfied and comforted by His Darshan. ||1||