Page 558- Vadhans Mahala 3- ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ When the mind is filthy, everything is filthy; by washing the body, the mind is not cleaned. ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ This world is deluded by doubt; how rare are those who understand this. ||1|| ਜਪਿ ਮਨ ਮੇਰੇ ਤੂ ਏਕੋ ਨਾਮੁ ॥ O my mind, chant the One Name. ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ The True Guru has given me this treasure. ||1||Pause||