Page 599- Sorath Mahala 1- ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥ He is within - see Him outside as well; there is no one, other than Him. ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥ As Gurmukh, look upon all with the single eye of equality; in each and every heart, the Divine Light is contained. ||2||