Page 611- Sorath Mahala 5- ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ The One God is our father; we are the children of the One God. You are our Guru. ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ Listen, friends: my soul is a sacrifice, a sacrifice to You; O Lord, reveal to me the Blessed Vision of Your Darshan. ||1||