Page 612- Sorath Mahala 5- ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ I am just a fool, but millions of sinners just like me have been saved. ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥ Those who have heard, and seen Guru Nanak, do not descend into the womb of reincarnation again. ||4||2||13|| Page 750- Soohi Mahala 5- ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ I know nothing about wisdom, meditation and good deeds; I know nothing about Your excellence. ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ Guru Nanak is the greatest of all; He saved my honor in this Dark Age of Kali Yuga. ||4||10||57||