sikhi for dummies
Back

632, 654, 687, 972.) Rejecting Vedas

Page 632- Sorath Mahala 9- ਮਾਈ ਮਨੁ ਮੇਰੋ ਬਸਿ ਨਾਹਿ ॥ O mother, my mind is out of control. ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥ Night and day, it runs after sin and corruption. How can I restrain it? ||1||Pause|| ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥ He listens to the teachings of the Vedas, the Puranas and the Smritis, but he does not enshrine them in his heart, even for an instant. ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥ Engrossed in the wealth and women of others, his life passes away uselessly. ||1|| ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ He has gone insane with the wine of Maya, and does not understand even a bit of spiritual wisdom. ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥ Deep within his heart, the Immaculate Lord dwells, but he does not know this secret. ||2|| ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥ When I came to the Sanctuary of the Holy Saints, all my evil-mindedness was dispelled. ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥ Then, O Nanak! I remembered the Chintaamani, the jewel which fulfills all desires, and the noose of Death was snapped. ||3||7|| Page 654 Evolution- Sorath Kabeer ji- ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ Listening to all the teachings of the Vedas and the Puraanas, I wanted to perform the religious rituals. ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ But seeing all the wise men caught by Death, I arose and left the Pandits; now I am free of this desire. ||1|| ਮਨ ਰੇ ਸਰਿਓ ਨ ਏਕੈ ਕਾਜਾ ॥ O mind, you have not completed the only task you were given; ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ You have not meditated on the Lord, your King. ||1||Pause|| ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ Going to the forests, they practice Yoga and deep, austere meditation; they live on roots and the fruits they gather. ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ The musicians, the Vedic scholars, the chanters of one word and the men of silence, all are listed on the Register of Death. ||2|| Page 687- Dhanasaree Mahala 5- ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ I have read all the Vedas, and yet the sense of separation in my mind still has not been removed; the five thieves of my house are not quieted, even for an instant. ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ Is there any devotee, who is unattached to Maya, who may irrigate my mind with the Ambrosial Naam, the Name of the One Lord? ||3|| Page 972-973- Ramkali Naamdayv ji- ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ There are countless Vedas, Puraanas and Shaastras; I do not sing their songs and hymns. ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥ In the imperishable realm of the Formless Lord, I play the flute of the unstruck sound current. ||1|| ਬੈਰਾਗੀ ਰਾਮਹਿ ਗਾਵਉਗੋ ॥ Becoming detached, I sing the Lord's Praises. ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥ Imbued with the unattached, unstruck Word of the Shabad, I shall go to the home of the Lord, who has no ancestors. ||1||Pause||