sikhi for dummies
Back

633b.) Sorath Mahala 9

Page 633- Sorath Mahala 9- ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ That man, who in the midst of pain, does not feel pain, ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ who is not affected by pleasure, affection or fear, and who looks alike upon gold and dust;||1||Pause|| ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ Who is not swayed by either slander or praise, nor affected by greed, attachment or pride; ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ who remains unaffected by joy and sorrow, honor and dishonor;||1|| ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ who renounces all hopes and desires and remains desireless in the world; ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ who is not touched by sexual desire or anger - within his heart, God dwells. ||2|| ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ That man, blessed by Guru's Grace, understands this way. ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ O Nanak, he merges with the Lord of the Universe, like water with water. ||3||11||